NRI Affairs ਹਾਲੇ ਵੀ ਕੁਲਦੀਪ ਧਾਲੀਵਾਲ ਕੋਲ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਤੋਂ ਪ੍ਰਸ਼ਾਸਕੀ ਸੁਧਾਰ ਵਿਭਾਗ ਵਾਪਸ ਲੈ ਲਿਆ ਹੈ। ਉਹ ਐਨਆਰਆਈ ਵਿਭਾਗ ਦਾ ਕੰਮ ਦੇਖਣਗੇ। ਵਿਭਾਗ ਵਾਪਸ ਲਏ ਜਾਣ ਸੰਬੰਧੀ ਮੁੱਖ ਸਕੱਤਰ ਕੇਏਪੀ ਸਿਨਹਾ ਦੇ ਦਸਤਖਤਾਂ ਹੇਠ ਆਮ ਪ੍ਰਸ਼ਾਸਨ ਵਿਭਾਗ (ਕੈਬਨਿਟ ਬ੍ਰਾਂਚ) ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।