ਨਵੀਂ ਦਿੱਲੀ, 28 ਅਪਰੈਲ

ਮੱਧ ਪ੍ਰਦੇਸ਼ ‘ਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਕਮਲਨਾਥ ਨੇ ਅਸਤੀਫਾ ਦੇ ਦਿੱਤਾ ਹੈ ਤੇ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਅਸਤੀਫ਼ਾ ਮਨਜ਼ੂਰ ਕਰ ਲਿਆ।