ਵਾਸ਼ਿੰਗਟਨ, 7 ਅਕਤੂਬਰ
ਅਮਰੀਕਾ ਦੇ ਜੱਜ ਨੇ ਕਿਹਾ ਹੈ ਕਿ ਵਿਦੇਸ਼ ਵਿਭਾਗ ਵੱਲੋਂ ਕੋਵਿਡ-19 ਫੈਲਣ ਤੋਂ ਰੋਕਣ ਲਈ ਲਗਾਈਆਂ ਯਾਤਰਾ ਪਾਬੰਦੀਆਂ ਕਾਰਨ ਉਨ੍ਹਾਂ ਭਾਰਤੀ ਤਕਨੀਕੀ ਪੇਸ਼ੇਵਰਾਂ ਸਣੇ ਉਨ੍ਹਾਂ ਨੂੰ ਵੀਜ਼ਾ ਦੇਣ ਤੋਂ ਨਹੀਂ ਰੋਕਦੀਆਂ, ਜੋ ਯਾਤਰਾ ਕਰਨ ਦੇ ਯੋਗ ਹਨ।