ਜੈਪੁਰ, 8 ਮਈ

ਭਾਰਤੀ ਹਵਾਈ ਫ਼ੌਜ ਦਾ ਮਿਗ 21 ਲੜਾਕੂ ਜਹਾਜ਼ ਅੱਜ ਸਵੇਰੇ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਪਿੰਡ ਡਬਲੀ ਵਿੱਚ ਘਰ ’ਤੇ ਡਿੱਗ ਗਿਆ। ਜਹਾਜ਼ ਦਾ ਪਾਇਲਟ ਸੁਰੱਖਿਅਤ ਹੈ ਪਰ ਹਾਦਸੇ ‘ਚ ਘਰ ਵਿੱਚ ਮੌਜੂਦ 3 ਔਰਤਾਂ ਦੀ ਮੌਤ ਹੋ ਗਈ। ਇਸ ਘਟਨਾ ’ਚ ਤਿੰਨ ਵਿਅਕਤੀ ਜ਼ਖ਼ਮੀ ਵੀ ਹੋਏ ਹਨ।