ਸ੍ਰੀਨਗਰ, 30 ਅਕਤੂਬਰ

ਨੌਸ਼ਹਿਰਾ ਸੈਕਟਰ ਵਿੱਚ ਐਲਓਸੀ ਨੇੜੇ ਬੰਬ ਧਮਾਕਾ ਹੋਇਆ। ਜਾਣਕਾਰੀ ਮਿਲੀ ਹੈ ਕਿ ਧਮਾਕੇ ਵਿਚ ਫੌਜੀ ਅਧਿਕਾਰੀ ਤੇ ਇਕ ਜਵਾਨ ਦੀ ਮੌਤ ਹੋ ਗਈ। ਇਹ ਦੋਵੇਂ ਜਣੇ ਸਰਹੱਦ ਨੇੜੇ ਗਸ਼ਤ ਕਰ ਰਹੇ ਸਨ।