ਨਵੀਂ ਦਿੱਲੀ, 9 ਜੂਨ
ਚੋਣ ਕਮਿਸ਼ਨ ਰਾਸ਼ਟਰਪਤੀ ਦੀ ਚੋਣ ਲਈ ਅੱਜ ਤਰੀਕ ਦਾ ਐਲਾਨ ਕਰੇਗਾ।ਚੋਣ ਕਮਿਸ਼ਨ ਨੇ ਪ੍ਰੋਗਰਾਮ ਦਾ ਐਲਾਨ ਕਰਨ ਲਈ ਬਾਅਦ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਬੁਲਾਈ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ ਅਤੇ ਅਗਲੇ ਰਾਸ਼ਟਰਪਤੀ ਲਈ ਉਸ ਦਿਨ ਤੋਂ ਪਹਿਲਾਂ ਚੋਣ ਹੋਣੀ ਹੈ।