ਨਵੀਂ ਦਿੱਲੀ, 7 ਮਾਰਚ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਮੰਤਰੀ ਸਤੇਂਦਰ ਜੈਨ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਇਸ ਦੇ ਨਾਲ ਉਨ੍ਹਾਂ ਨੇ ਸੌਰਭ ਭਾਰਦਵਾਜ ਤੇ ਆਤਿਸ਼ੀ ਮਾਰਲੇਨਾ ਨੂੰ ਦਿੱਲੀ ਸਰਕਾਰ ਵਿੱਚ ਮੰਤਰੀ ਨਿਯੁਕਤ ਕਰਨ ਲਈ ਹਰੀ ਝੰਡੀ ਦੇ ਦਿੱਤੀ।