ਨਵੀਂ ਦਿੱਲੀ, 7 ਫਰਵਰੀ
ਭਾਜਪਾ ਨੇਤਾ ਰਵੀ ਸ਼ੰਕਰ ਪ੍ਰਸਾਦ ਨੇ ਅੱਜ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ‘ਤੇ ਬੇਬੁਨਿਆਦ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ, ਇਸ ਦੇ ਆਗੂ ਸਾਰੇ ਵੱਡੇ ਘੁਟਾਲਿਆਂ ਵਿੱਚ ਸ਼ਾਮਲ ਸਨ, ਜਿਨ੍ਹਾਂ ਨੇ ਭਾਰਤ ਦੇ ਅਕਸ ਨੂੰ ਖ਼ਰਾਬ ਕੀਤਾ।