ਲਖਨਊ, 6 ਅਕਤੂਬਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਅੱਜ ਇਥੇ ਐਲਾਨ ਕੀਤਾ ਕਿ ਲਖੀਮਪੁਰ ਖੀਰੀ ਹਿੰਸਾ ਵਿੱਚ ਮਾਰੇ ਗਏ ਹਰ ਕਿਸਾਨ ਤੇ ਪੱਤਰਕਾਰਾਂ ਦੇ ਪਰਿਵਾਰਾਂ ਨੂੰ 50-50 ਲੱਖ ਰੁਪਏ ਦਿੱਤੇ ਜਾਣਗੇ।