ਨਵੀਂ ਦਿੱਲੀ, 28 ਸਤੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਨ ਗਾਇਕਾ ਲਤਾ ਮੰਗੇਸ਼ਕਰ ਨੂੰ ਜਨਮ ਦਿਨ ’ਤੇ ਵਧਾਈ ਦਿੱਤੀ। ਗਾਇਕਾ ਅੱਜ 92 ਸਾਲ ਦੀ ਹੋ ਗਈ।