ਲਾਹੌਰ, 16 ਮਈ

ਲਾਹੌਰ ਹਾਈ ਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਭ੍ਰਿਸ਼ਟਾਚਾਰ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਸੂਬੇ ਵਿੱਚ ਦਰਜ ਸਾਰੇ ਮਾਮਲਿਆਂ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।