ਲੁਧਿਆਣਾ, 25 ਨਵੰਬਰ

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਅੱਜ ਇਥੇ ਫ਼ਿਰੋਜ਼ਪੁਰ ਰੋਡ ‘ਤੇ ਸਥਿਤ ਗ੍ਰੈਂਡ ਵਾਕ ਮਾਲ ਵਿਚਲੇ ਫਾਸਟਵੇਅ ਟਰਾਂਸਮਿਸ਼ਨ ਦੇ ਦਫ਼ਤਰ, ਜੁਝਾਰ ਟਰਾਂਸਪੋਰਟ ਦੇ ਦਫ਼ਤਰ ਅਤੇ ਕੰਪਨੀ ਦੇ ਮਾਲਕ ਦੇ ਘਰ ਛਾਪਾ ਮਾਰਿਆ। ਈਡੀ ਵਲੋਂ ਕਈ ਥਾਵਾਂ ਤੋਂ ਰਿਕਾਰਡ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ।