10 ਮਾਰਚ 2022

ਲੁਧਿਆਣਾ ਜ਼ਿਲ੍ਹੇ ਦੀਆਂ 14 ਸੀਟਾਂ ਵਿਚੋਂ ਆਪ ਨੇ 13 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ.

ਇੱਕ ਸੀਟ ਸ਼੍ਰੋਮਣੀ ਅਕਾਲੀ ਦਲ ਦੇ ਝੋਲੀ ਪਈ ਹੈ। ਜਿੱਥੇ ਕਿ ਮਨਪ੍ਰੀਤ ਸਿੰਘ ਇਯਾਲੀ ਵਲੋਂ ਜਿੱਤ ਦਰਜ ਕੀਤੀ ਗਈ ਹੈ.

ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਵਿਚ ਗੁਰਪ੍ਰੀਤ ਸਿੰਘ ਗੋਗੀ ਕੁਲਵੰਤ ਸਿੰਘ ਸਿੱਧੂ ਅਸ਼ੋਕ ਪਰਾਸ਼ਰ ਪੱਪੀ ਚੌਧਰੀ ਮਦਨ ਲਾਲ ਬੱਗਾ ਸ਼ਾਮਿਲ ਹਨ.