ਨਵੀਂ ਦਿੱਲੀ, 4 ਫਰਵਰੀ
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜ ਸਭਾ ‘ਚ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਸਬੰਧੀ ਕਮੇਟੀ ਬਣਾਉਣ ਲਈ ਵਚਨਬੱਧ ਹੈ ਅਤੇ ਚੋਣ ਕਮਿਸ਼ਨ ਨੇ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕਮੇਟੀ ਬਣਾਉਣ ਲਈ ਕਿਹਾ ਹੈ।