ਯੂਜੀਨ (ਅਮਰੀਕਾ), 16 ਜੁਲਾਈ
ਮੁਰਲੀ ਸ੍ਰੀਸ਼ੰਕਰ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕਰਨ ਵਾਲਾ ਪਹਿਲਾ ਲੌਂਗ ਜੰਪਰ ਬਣ ਗਿਆ ਹੈ, ਜਦੋਂ ਕਿ 3000 ਮੀਟਰ ਸਟੀਪਲਚੇਜ਼ ਅਥਲੀਟ ਅਵਿਨਾਸ਼ ਸਾਬਲੇ ਨੇ ਇੱਥੇ ਟੂਰਨਾਮੈਂਟ ਦੇ ਪਹਿਲੇ ਦਿਨ ਆਸ ਮੁਤਾਬਕ ਫਾਈਨਲ ਵਿੱਚ ਥਾਂ ਪੱਕੀ ਕੀਤੀ ਸੀ।