ਨਵੀਂ ਦਿੱਲੀ, 14 ਜਨਵਰੀ

ਸੀਬੀਆਈ ਨੇ ਆਬਕਾਰੀ ਨੀਤੀ ਨਾਲ ਸਬੰਧਤ ਮਾਮਲੇ ਵਿੱਚ ਦਿੱਲੀ ਸਕੱਤਰੇਤ ਸਥਿਤ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਦਫ਼ਤਰ ‘ਤੇ ਛਾਪਾ ਮਾਰਿਆ।