ਮਾਨਸਾ, 12 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਰਦੂਲਗੜ੍ਹ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਇਸ ਦੇ ਨਾਲ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਪਟਿਆਲਾ ਜ਼ਿਲ੍ਹੇ ਦੇ ਹਲਕੇ ਘਨੌਰ ਤੋਂ ਉਮੀਦਵਾਰ ਬਣਾਇਆ ਹੈ।