ਬਠਿੰਡਾ: ਸ਼੍ਰੋਮਣੀ ਅਕਾਲੀ ਦਲ- ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਜਗਮੀਤ ਬਰਾੜ ਨੇ ਬਠਿੰਡਾ ਜ਼ਿਲ੍ਹੇ ਦੇ ਮੌੜ ਹਲਕੇ ਤੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ।