ਚੰਡੀਗੜ, 20 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਇਲਾਜ ਦਿੱਲੀ ਦੇ ਨਿੱਜੀ ਹਸਪਤਾਲ ਚ ਚੱਲ ਰਿਹਾ ਸੀ।ਮੱਕੜ 11 ਸਾਲ ਲਗਾਤਾਰ ਸ਼੍ਰੋਮਣੀ ਗੁਰਦੁਆਰਾ  ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਜਥੇਦਾਰ ਅਵਤਾਰ ਸਿੰਘ ਲੁਧਿਆਣਾ ਸ਼ਹਿਰੀ ਅਕਾਲੀ ਜਥੇ ਦੇ ਕਾਰਜਕਾਰੀ ਪ੍ਰਧਾਨ ਰਹੇ ਤੇ ਲੁਧਿਆਣੇ ਦੇ ਪਰਮੁੱਖ ਧਾਰਮਿਕ ਸਥਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਮੁੱਖ ਸੇਵਾਦਾਰ ਵੀ ਰਹੇ।