ਨਵੀਂ ਦਿੱਲੀ, 28 ਜੁਲਾਈ

ਵਿਰੋਧੀ ਧਿਰ ਦੇ ਤਿੰਨ ਮੈਂਬਰਾਂ ਨੂੰ ਰਾਜ ਸਭਾ ਦੇ ਚੇਅਰਮੈਨ ਦੀ ਕੁਰਸੀ ਸਾਹਮਣੇ ਨਾਅਰੇਬਾਜ਼ੀ ਕਰਨ ਅਤੇ ਹੰਗਾਮਾ ਕਰਨ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ।