*ਕੈਪੀਟਲ ਹਿੱਲ ‘ਤੇ 6 ਜਨਵਰੀ, 2021 ਨੂੰ ਹੋਏ ਹਮਲੇ ਦੇ ਦੋਸ਼ੀ 1500 ਲੋਕਾਂ ਨੂੰ ਐਮਨੈਸਟੀ।
*ਡਰੱਗਜ਼ ਕਾਰਟੈਲ ਨੂੰ ਅੱਤਵਾਦੀ ਸੰਗਠਨ ਐਲਾਨਿਆ ਜਾਵੇਗਾ।
*ਅਮਰੀਕਾ ਦੀ ਦੱਖਣੀ ਸਰਹੱਦ ਰਾਹੀਂ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ‘ਚ ਦਾਖਲ ਹੋਣ ਵਾਲੇ ਲੋਕਾਂ ਤੋਂ ਅਮਰੀਕੀ ਲੋਕਾਂ ਦੀ ਸੁਰੱਖਿਆ ਕੀਤੀ ਜਾਵੇਗੀ।
*ਮੈਕਸੀਕੋ ਅਤੇ ਕੈਨੇਡਾ ‘ਤੇ 25 ਫੀਸਦੀ ਟੈਰਿਫ ਲਗਾਇਆ ਜਾਵੇਗਾ। ਇਹ 1 ਫਰਵਰੀ ਤੋਂ ਲਾਗੂ ਹੋ ਸਕਦਾ ਹੈ।
*ਅਮਰੀਕਾ ਪੈਰਿਸ ਜਲਵਾਯੂ ਸਮਝੌਤੇ ਤੋਂ ਬਾਹਰ ਹੋ ਜਾਵੇਗਾ
*ਫੈਡਰਲ ਸਰਕਾਰ ਵਿੱਚ ਨਿਯੁਕਤੀਆਂ ਯੋਗਤਾ ਦੇ ਆਧਾਰ ‘ਤੇ ਹੋਣਗੀਆਂ।
*ਸਰਕਾਰੀ ਸੈਂਸਰਸ਼ਿਪ ਖਤਮ ਕੀਤੀ ਜਾਵੇਗੀ ਅਤੇ ਅਮਰੀਕਾ ਵਿੱਚ ਬੋਲਣ ਦੀ ਆਜ਼ਾਦੀ ਨੂੰ ਬਹਾਲ ਕੀਤਾ ਜਾਵੇਗਾ।
*ਅਮਰੀਕਾ ਵਿੱਚ ਤੀਜੇ ਲਿੰਗ ਨੂੰ ਅਵੈਧ ਘੋਸ਼ਿਤ ਕੀਤਾ ਗਿਆ
*ਅਮਰੀਕਾ-ਮੈਕਸੀਕੋ ਸਰਹੱਦ ‘ਤੇ ਰਾਸ਼ਟਰੀ ਐਮਰਜੈਂਸੀ ਦਾ ਐਲਾਨ
*ਰਾਸ਼ਟਰੀ ਊਰਜਾ ਐਮਰਜੈਂਸੀ ਦੀ ਘੋਸ਼ਣਾ
*ਇਲੈਕਟ੍ਰਿਕ ਵਾਹਨ (EV) ਦੀ ਲਾਜ਼ਮੀ ਵਰਤੋਂ ਨੂੰ ਖਤਮ ਕਰ ਦਿੱਤਾ ਗਿਆ ਹੈ
* ਅਮਰੀਕਾ ਵਿੱਚ ਜਨਮ ਰਾਹੀਂ ਨਾਗਰਿਕਤਾ ਖਤਮ ਹੋ ਗਈ
*ਅਮਰੀਕਾ ਵਿੱਚ ਟਿਕ ਟੋਕ ਨੂੰ 75 ਦਿਨਾਂ ਦੀ ਹੋਰ ਮੋਹਲਤ