ਨਵੀਂ ਦਿੱਲੀ, 16 ਅਕਤੂਬਰ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਡੇਂਗੂ ਹੋਇਆ ਹੈ ਤੇ ਉਨ੍ਹਾਂ ਦੀ ਸਿਹਤ ਵਿੱਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ। ੲੇਮਜ਼ ਮੁਤਾਬਕ ਸਾਬਕਾ ਪ੍ਰਧਾਨ ਮੰਤਰੀ ਉਹ ਖਤਰੇ ਤੋਂ ਬਾਹਰ ਹਨ। ਅਧਿਕਾਰੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਦੇ ‘ਪਲੇਟਲੈੱਟਸ ਵੱਧ ਰਹੇ ਹਨ ਅਤੇ ਹੁਣ ਉਹ ਖਤਰੇ ਤੋਂ ਬਾਹਰ ਹਨ।’