ਲੁਧਿਆਣਾ, 19 ਜਨਵਰੀ

ਨਿਯਮਤ ਸਿਹਤ ਜਾਂਚ ਲਈ ਇਥੇ ਹੀਰੋ ਡੀਐੱਮਸੀ ਪੁੱਜੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋ ਗਈ। ਇਸ ਕਾਰਨ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰ ਲਿਆ।