ਕੋਲਕਾਤਾ, 18 ਸਤੰਬਰ

ਭਾਜਪਾ ਨੇਤਾ ਅਤੇ ਸਾਬਕਾ ਮੰਤਰੀ ਬਾਬੁਲ ਸੁਪਰੀਓ ਕੋਲਕਾਤਾ ਵਿੱਚ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਕੇਂਦਰੀ ਮੰਤਰੀ ਦਾ ਅਹੁਦਾ ਛੱਡ ਦਿੱਤਾ ਸੀ। ਉਨ੍ਹਾਂ ਨੇ ਸੰਸਦ ਮੈਂਬਰ ਹੁੰਦਿਆਂ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਵੀ ਲੜੀਆਂ।