ਨਵੀਂ ਦਿੱਲੀ, 4 ਦਸੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿੱਚ 9 ਦਿਨਾਂ ਤੋਂ ਡਟੇ ਹੋਏ ਕਿਸਾਨਾਂ ਵਿੱਚ ਸਰਕਾਰ ਰਵੱਈਏ ਖ਼ਿਲਾਫ਼ ਰੋਸ ਵਧਦਾ ਜਾ ਰਿਹਾ ਹੈ। ਅੱਜ ਨੌਜਵਾਨ ਕਿਸਾਨਾਂ ਨੇ ਸਿੰਘੂ ਬਾਰਡਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ।