ਸਿੰਗਾਪੁਰ, 16 ਜੁਲਾਈ

ਭਾਰਤੀ ਸ਼ਟਲਰ ਪੀਵੀ ਸਿੰਧੂ ਜਾਪਾਨ ਦੀ ਸਾਇਨਾ ਕਾਵਾਕਾਮੀ ਨੂੰ 21-15, 21-7 ਨਾਲ ਹਰਾ ਕੇ ਸਿੰਗਾਪੁਰ ਓਪਨ ਦੇ ਫਾਈਨਲ ਵਿੱਚ ਪਹੁੰਚ ਗਈ ਹੈ।