ਚੰਡੀਗੜ੍ਹ, 1 ਮਾਰਚ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਅਤੇ ਲੋਕਤੰਤਰ ਦੀ ਹੋਂਦ ਬਚਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਨ ਸਭਾ ਦਾ ਆਗਾਮੀ ਸੈਸ਼ਨ ਹੁਣ ਬਿਨਾਂ ਕਿਸੇ ਵਿਘਨ ਤੋਂ ਚੱਲੇਗਾ।.