05 ਅਪ੍ਰੈਲ 2022

ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਵਿਚਾਰ ਹੈ ਕਿ ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਮਿਲ ਕੇ ਕੋਈ ਹੱਲ ਕੱਢਣਾ ਚਾਹੀਦਾ ਹੈ। ਪਰ ਪੰਜਾਬ ਵਾਲੇ ਪਾਸੇ ਤੋਂ ਕੋਈ ਜਵਾਬ ਨਹੀਂ ਆਇਆ। ਲਾਗੂ ਕਰਨ ਲਈ ਅਸੀਂ ਸੁਪਰੀਮ ਕੋਰਟ ਨੂੰ ਲਿਖਾਂਗੇ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਮਿਲੇਗਾ SYL ਦਾ ਪਾਣੀ।