ਨਵੀਂ ਦਿੱਲੀ, 8 ਜੁਲਾਈ
ਸੁਪਰੀਮ ਕੋਰਟ ਨੇ ਰਾਜਾਂ ਨੂੰ ਨਿਊਜ਼ ਚੈਨਲ ਦੇ ਐਂਕਰ ਰੋਹਿਤ ਰੰਜਨ ਵਿਰੁੱਧ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਵੀਡੀਓ ਨੂੰ ਗਲਤ ਸੰਦਰਭ ਵਿੱਚ ਪ੍ਰਸਾਰਿਤ ਕਰਨ ’ਤੇ ਕੋਈ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ।