ਨਵੀਂ ਦਿੱਲੀ, ਸੁਪਰੀਮ ਕੋਰਟ ਨੇ ਸਹੂਲਤਾਂ, ਨਵੇਂ ਸਿਖਲਾਈ ਬੁਨਿਆਦੀ ਢਾਂਚੇ ਅਤੇ ਖਿਡਾਰੀਆਂ ਲਈ ਫੰਡ ਵਧਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਯੂਯੂ ਲਲਿਤ, ਜਸਟਿਸ ਰਵਿੰਦਰ ਭੱਟ ਅਤੇ ਬੇਲਾ ਐੱਮ. ਤ੍ਰਿਵੇਦੀ ਦੇ ਬੈਂਚ ਨੇ ਕਿਹਾ ਕਿ ਉਹ ਇਨ੍ਹਾਂ ਮੁੱਦਿਆਂ ਤੋਂ ਜਾਣੂ ਹੈ ਪਰ ਸਰਕਾਰ ਨੂੰ ਕੋਈ ਨਿਰਦੇਸ਼ ਜਾਰੀ ਨਹੀਂ ਕਰ ਸਕਦੀ।