ਨਵੀਂ ਦਿੱਲੀ, 2 ਨਵੰਬਰ

ਸੁਪਰੀਮ ਕੋਰਟ ਨੇ ਸਭ ਤੋਂ ਸੀਨੀਅਰ ਜਸਟਿਸ ਡੀਵਾਈ ਚੰਦਰਚੂੜ ਨੂੰ 9 ਨਵੰਬਰ ਨੂੰ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣ ਤੋਂ ਰੋਕਣ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ।