ਨਵੀਂ ਦਿੱਲੀ, 18 ਨਵੰਬਰ

ਸੁਪਰੀਮ ਕੋਰਟ ਨੇ ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਨੂੰ ਆਪਣਾ ਪਤਾ ਦੱਸਣ ਲਈ ਕਿਹਾ ਹੈ ਤੇ ਨਾਲ ਸਪਸ਼ਟ ਕੀਤਾ ਕਿ ਜਦੋਂ ਤੱਕ ਅਦਾਲਤ ਨੂੰ ਪਤਾ ਨਹੀਂ ਲੱਗਦਾ ਕਿ ਤੁਸੀ ਕਿਧਰ ਹੋ ਉਦੋਂ ਤੱਕ ਕੋਈ ਰਾਹਤ ਨਹੀਂ ਦਿੱਤੀ ਜਾ ਸਕਦੀ।