ਚੰਡੀਗੜ੍ਹ, 31 ਜਨਵਰੀ
ਸੁਪਰੀਮ ਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ਉੱਤੇ 23 ਫਰਵਰੀ ਤੱਕ ਰੋਕ ਲਾ ਦਿੱਤੀ ਹੈ। ਹੁਣ ਪੰਜਾਬ ਵਿਧਾਨ ਸਭਾ ਚੋਣਾਂ ਲਈ ਖੁੱਲ੍ਹ ਕੇ ਪ੍ਰਚਾਰ ਕਰ ਸਕਦੇ ਹਨ।