ਚੰਡੀਗੜ੍ਹ, 8 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਵਿਚ ਸੁਰੱਖਿਆ ਖਾਮੀਆਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਅੱਜ ਫਿਰੋਜ਼ਪੁਰ ਦੇ ਐਸਐਸਪੀ ਹਰਮਨਦੀਪ ਸਿੰਘ ਸਣੇ ਸੱਤ ਆੲਪੀਐਸ ਤੇ ਦੋ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।