ਕੋਲੰਬੋ, 14 ਜੁਲਾਈ

ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਨੇ ਸਿੰਗਾਪੁਰ ਪਹੁੰਚਦਿਆਂ ਹੀ ਵੀਰਵਾਰ ਸ਼ਾਮ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਦੇਸ਼ ਦੀ ਸੰਸਦ ਦੇ ਸਪੀਕਰ ਨੂੰ ਆਪਣਾ ਅਸਤੀਫਾ ਈਮੇਲ ਕੀਤਾ ਹੈ।