ਨਵੀਂ ਦਿੱਲੀ, 4 ਅਕਤੂਬਰ

ਸੰਯੁਕਤ ਕਿਸਾਨ ਮੋਰਚ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਪੱਤਰ ਭੇਜ ਕੇ ਲਖੀਮਪੁਰ ਖੀਰੀ ਹਿੰਸਾ ਮਾਮਲੇ ’ਚ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ।