ਨਵੀਂ ਦਿੱਲੀ, 19 ਨਵੰਬਰ

ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਕੀਤੇ ਗਏ ਐਲਾਨ ਮਗਰੋਂ ਸੰਯੁਕਤ ਕਿਸਾਨ ਨੇ ਆਪਣੀ ਅਗਲੀ ਰਣਨੀਤੀ ਲਈ ਸ਼ਨਿਚਰਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ।