ਚੰਡੀਗੜ੍ਹ, 6 ਅਗਸਤ

ਹਰਿਆਣਾ ਸਰਕਾਰ ਨੇ ਟੋਕੀਓ ਓਲੰਪਿਕਸ ਦੇ ਸੈਮੀਫਾਈਨਲ ਵਿੱਚ ਪਹੁੰਚ ਕੇ ਇਤਿਹਾਸ ਰਚਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਵਿੱਚ ਰਾਜ ਦੀਆਂ ਨੌਂ ਖਿਡਾਰਨਾਂ ਨੂੰ 50-50 ਲੱਖ ਰੁਪਏ ਦਾ ਨਗਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ, “ਹਰਿਆਣਾ ਸਰਕਾਰ ਓਲੰਪਿਕ ਮਹਿਲਾ ਹਾਕੀ ਟੀਮ ਵਿੱਚ ਸ਼ਾਮਲ ਰਾਜ ਦੀਆਂ ਨੌਂ ਖਿਡਾਰਨਾਂ ਨੂੰ 50-50 ਲੱਖ ਰੁਪਏ ਦੇਵੇਗੀ।