ਸ਼ਿਮਲਾ, 9 ਦਸੰਬਰ

ਨਵੇਂ ਚੁਣੇ ਵਿਧਾਇਕਾਂ ਦੀ ਮੀਟਿੰਗ ਤੋਂ ਪਹਿਲਾਂ ਅੱਜ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਕਾਂਗਰਸ ਦੇ ਨਿਗਰਾਨ ਮਿਲੇ। ਰਾਜਪਾਲ ਨੂੰ ਮਿਲਣ ਵਾਲਿਆਂ ਵਿੱਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਤੇ ਰਾਜੀਵ ਸ਼ੁਕਲਾ ਸ਼ਾਮਲ ਹਨ।