ਸ਼ਿਮਲਾ, 9 ਫਰਵਰੀ

ਹਿਮਾਚਲ ਪ੍ਰਦੇਸ਼ ਸਰਕਾਰ ਨੇ ਰਾਜ ਵਿੱਚ ਕੋਵਿਡ ਮਾਮਲਿਆਂ ਦੀ ਗਿਣਤੀ ਵਿੱਚ ਕਮੀ ਦੇ ਮੱਦੇਨਜ਼ਰ ਰਾਤ ਦਾ ਕਰਫਿਊ ਹਟਾਉਣ ਦਾ ਫੈਸਲਾ ਕੀਤਾ ਹੈ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਮੁੱਖ ਮੰਤਰੀ ਜੈ ਰਾਮ ਠਾਕੁਰ ਦੀ ਪ੍ਰਧਾਨਗੀ ‘ਚ ਅੱਜ ਹੋਈ ਬੈਠਕ ‘ਚ ਰਾਤ ਦਾ ਕਰਫਿਊ ਹਟਾਉਣ ਦਾ ਫੈਸਲਾ ਕੀਤਾ ਗਿਆ।