ਨਵੀਂ ਦਿੱਲੀ, 7 ਜੂਨ

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਨੇ ਅੱਜ ਦੇਸ਼ ਭਰ ਦੇ ਸਕੂਲਾਂ ਨੂੰ ਪੱਤਰ ਜਾਰੀ ਕਰ ਕੇ ਕਿਹਾ ਹੈ ਕਿ ਉਹ 12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਪ੍ਰੈਕਟੀਕਲ ਤੇ ਇੰਟਰਨਲ ਪ੍ਰੀਖਿਆਵਾਂ 28 ਜੂਨ ਤਕ ਮੁਕੰਮਲ ਕਰਵਾਉਣ।