ਚੰਡੀਗੜ੍ਹ, 7 ਅਪਰੈਲ
ਪੰਜਾਬ ਪੁਲੀਸ ਨੇ ਅੱਜ ਰਾਜ ਦੇ ਆਪਣੇ ਸਾਰੇ ਮੁਲਾਜ਼ਮਾਂ ਦੀਆਂ 14 ਅਪਰੈਲ ਤੱਕ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਪਹਿਲਾਂ ਮਨਜ਼ੂਰ ਕੀਤੀਆਂ ਹਰ ਕਿਸਮ ਦੀਆਂ ਛੁੱਟੀਆਂ ਤੁਰੰਤ ਰੱਦ ਕਰ ਦਿੱਤੀਆਂ ਗਈਆਂ ਹਨ।