ਅਕਾਲੀ ਦਲ ਨੂੰ ਵੱਡਾ ਝਟਕਾ!
ਰਿਪੋਰਟ: ਰਘਬੀਰ ਸਿੰਘ ਕਾਹਲੋਂ
ਲੁਧਿਆਣਾ : ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਦਲਜੀਤ ਸਿੰਘ ਗਰੇਵਾਲ (ਭੋਲਾ) ਅਤੇ ਦਵਿੰਦਰ ਸਿੰਘ ਟਿੰਕੂ ਦੀ ਅਗਵਾਈ ‘ਚ ਹਲਕਾ ਪੂਰਬੀ ਦੇ ਵਾਰਡ ਨੰਬਰ 18 ਤੋਂ ਸ਼੍ਰੋਮਣੀ ਅਕਾਲੀ ਦਲ ਦੇ 25 ਸਾਲ ਪੁਰਾਣੇ ਵਾਰਡ ਪ੍ਰਧਾਨ ਜਗਦੀਪ ਸਿੰਘ ਦੀਪੀ, ਪਰਮਿੰਦਰ ਸਿੰਘ ਕਾਹਲੋਂ, ਸੇਵਾ ਸਿੰਘ, ਮਲਕੀਤ ਸਿੰਘ, ਸਰਵਣ ਸਿੰਘ, ਸ਼ਮਸ਼ੇਰ ਸਿੰਘ, ਚਮਨ ਲਾਲ, ਮਨਜੀਤ ਸਿੰਘ, ਵਰਿੰਦਰ ਸਿੰਘ, ਰਣਯੋਧ ਸਿੰਘ, ਹਰਜੋਤ ਸਿੰਘ, ਜਸਵਿੰਦਰ ਸਿੰਘ ਓਬਰਾਏ, ਅਮਰਦੀਪ ਸਿੰਘ, ਜਗਮੇਲ ਸਿੰਘ, ਹਰਦੀਪ ਸਿੰਘ, ਚਰਨਜੀਤ ਸਿੰਘ, ਇੰਦਰਜੀਤ ਸਿੰਘ, ਲਖਵਿੰਦਰ ਸਿੰਘ, ਖੁਸ਼ਵੰਤ ਸਿੰਘ ਰਮਨ, ਉਜਾਗਰ ਸਿੰਘ ਹਰਵਿੰਦਰ ਸਿੰਘ, ਲਾਡੀ ਕਤਿਆਲ, ਮੋਹਣੀ ਰਾਜਪੂਤ, ਰਿਮੀ, ਚਰਨਜੀਤ ਸਿੰਘ ਸਹਿਗਲ, ਰਵਦੀਪ ਸਿੰਘ ਓਬਰਾਏ ਅਤੇ ਹੋਰ ਸਾਥੀਆਂ ਸਮੇਤ ਅਕਾਲੀ ਦਲ ਨੂੰ ਹਮੇਸ਼ਾ ਲਈ ਬਾਏ-ਬਾਏ ਕਰਦੇ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ।