ਨਵੀਂ ਦਿੱਲੀ, 1 ਫਰਵਰੀ

ਬਜਟ ’ਚ ਕੀਤੇ ਐਲਾਨ ਤੋਂ ਬਾਅਦ ਹੁਣ 7 ਲੱਖ ਰੁਪਏ ਸਾਲਾਨਾ ਤੱਕ ਦੀ ਕਮਾਈ ਕਰਨ ਵਾਲਿਆਂ ‘ਤੇ ਕੋਈ ਟੈਕਸ ਨਹੀਂ ਲੱਗੇਗਾ ਪਰ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਛੋਟ ਉਨ੍ਹਾਂ ਨੂੰ ਦਿੱਤੀ ਜਾਵੇਗੀ, ਜੋ ਨਵੀਂ ਟੈਕਸ ਪ੍ਰਣਾਲੀ ਦੀ ਚੋਣ ਕਰਦੇ ਹਨ।