ਹੜ੍ਹ ਪੀੜਤਾਂ ਲਈ ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੇ 1 ਮਹੀਨੇ ਦੀ ਤਨਖ਼ਾਹ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪ੍ਰਤਾਪ ਬਾਜਵਾ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕ “ਮੁੱਖ ਮੰਤਰੀ ਹੜ੍ਹ ਰਾਹਤ ਫੰਡ” ’ਚ 1 ਮਹੀਨੇ ਦੀਆਂ ਆਪਣੀਆਂ ਤਨਖ਼ਾਹਾਂ ਦੇਣਗੇ।