ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਹੈ। ਉਨ੍ਹਾਂ ਨੇ ਉੱਘੇ ਕਲਾਕਾਰ ਬਾਲ ਮੁਕੰਦ ਸ਼ਰਮਾ ਨੂੰ ਨਵਾਂ ਫੂਡ ਕਮਿਸ਼ਨਰ ਨਿਯੁਕਤ ਕੀਤਾ ਹੈ। ਦੱਸ ਦਈਏ ਕਿ ਬਾਲ ਮੁਕੰਦ ਸ਼ਰਮਾ ਲੰਮਾ ਸਮਾਂ ਮਾਰਕਫੈੱਡ ‘ਚ ਬਤੌਰ ਸੀਨੀਅਰ ਅਧਿਕਾਰੀ ਕੰਮ ਕਰ ਚੁੱਕੇ ਹਨ। ਮੁੱਖ ਮੰਤਰੀ ਮਾਨ ਨੇ ਅੱਜ ਫਾਈਲ ਕਲੀਅਰ ਕਰ ਦਿੱਤੀ, ਜਲਦ ਹੀ ਜਾਰੀ ਹੋਣ ਦੀ ਸੰਭਾਵਨਾ ਹੈ।