ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਸਪਾਲ ਸਿੰਘ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕਰ ਲਈ ਹੈ। ਇਹ ਸੀਟ ਅੰਮ੍ਰਿਤਸਪਾਲ ਸਿੰਘ ਨੇ ਆਪਣੇ ਨਾਂਅ ਕਰ ਲਈ ਹੈ। ਉਹ ਰੁਝਾਨਾਂ ਵਿੱਚ ਸ਼ੁਰੂ ਤੋਂ ਹੀ ਅੱਗੇ ਚੱਲ ਰਹੇ ਸਨ।