Menu
Home
Contact
Home
ਪੰਜਾਬ
ਕੈਨੇਡਾ
ਅੰਤਰਰਾਸ਼ਟਰੀ
ਖੇਡ ਖ਼ਬਰ
ਇੰਡੀਆ
ਫਿਲਮੀ
ਕਹਾਣੀ
ਸਭਿੱਆਚਾਰ
Contact Us
Category :
ਅੰਤਰਰਾਸ਼ਟਰੀ
ਅਮਰੀਕਾ ’ਚ ਬਜ਼ੁਰਗਾਂ ਨਾਲ ਆਨਲਾਈਨ ਠੱਗ ਮਾਰਨ ਵਾਲੇ ਭਾਰਤੀ ਨੂੰ 33 ਮਹੀਨਿਆਂ ਦੀ ਕੈਦ ਤੇ 24 ਲੱਖ ਡਾਲਰ ਜੁਰਮਾਨਾ
07th April 2023
ਸ਼ੀ ਵੱਲੋਂ ਯੂਕਰੇਨ ਸ਼ਾਂਤੀ ਵਾਰਤਾ ਸ਼ੁਰੂ ਕਰਨ ਦਾ ਸੱਦਾ
07th April 2023
ਇਮਰਾਨ ਨੂੰ ਸਾਬਕਾ ਪ੍ਰਧਾਨ ਮੰਤਰੀ ਦੇ ਰੁਤਬੇ ਮੁਤਾਬਕ ਸੁਰੱਖਿਆ ਦਿੱਤੀ ਜਾਵੇ: ਅਦਾਲਤ
07th April 2023
ਅਰੁਣਾਚਲ ਪ੍ਰਦੇਸ਼ ਭਾਰਤ ਦਾ ਅਨਿੱਖੜਵਾਂ ਅੰਗ: ਅਮਰੀਕਾ
05th April 2023
ਮੇਰੇ ’ਤੇ ਲੱਗੇ ਸਾਰੇ ਦੋਸ਼ ਝੂਠੇ, ਮੈਂ ਸੱਚਾ: ਟਰੰਪ
05th April 2023
ਨਵੀਂ ਦਿੱਲੀ, 5 ਅਪਰੈਲ ਅਮਰੀਕਾ ਵਿੱਚ ਰਹਿਣ ਵਾਲੀ ਭਾਰਤੀ ਔਰਤ ਨੇ ਦੋਸ਼ ਲਾਇਆ ਹੈ ਕਿ ਦਿੱਲੀ ਹਵਾਈ ਅੱਡੇ ਉੱਤੇ ਐਕਸਰੇ ਦੀ ਜਾਂਚ ਦੌਰਾਨ ਉਸ ਦੇ ਬੈਗ ਵਿੱਚੋਂ ਗਹਿਣਿਆਂ ਦਾ ਡੱਬਾ ਗਾਇਬ ਹੋ ਗਿਆ। ਕਰੀਬ ਦੋ ਮਹੀਨੇ ਪਹਿਲਾਂ ਆਸਟਰੇਲੀਅਨ ਔਰਤ ਨੇ ਦਿੱਲੀ ਪੁਲੀਸ ਕੋਲ ਅਜਿਹੇ ਹੀ ਦੋਸ਼ ਲਗਾਉਂਦੇ ਹੋਏ ਐੱਫਆਈਆਰ ਦਰਜ ਕਰਵਾਈ ਸੀ। ਦਿੱਲੀ ਪੁਲੀਸ ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਦੇ ਸੂਤਰਾਂ ਨੇ ਕਿਹਾ ਕਿ ਦੋਵਾਂ ਮਾਮਲਿਆਂ ਦੇ ਸੀਸੀਟੀਵੀ ਫੁਟੇਜ ਵਿੱਚ ਕੋਈ ਵੀ ਔਰਤਾਂ ਦੇ ਸਾਮਾਨ ਨਾਲ ਛੇੜਛਾੜ ਕਰਦਾ ਨਹੀਂ ਦੇਖਿਆ ਗਿਆ ਅਤੇ ਸੁਰੱਖਿਆ ਕਰਮੀਆਂ ਸਮੇਤ ਕਿਸੇ ਦੀ ਵੀ ਸ਼ੱਕੀ ਹਰਕਤ ਨਹੀਂ ਹੈ। ਨਵੇਂ ਮਾਮਲੇ ਵਿੱਚ ਅਮਰੀਕਾ ਵਿੱਚ ਵਰਜੀਨੀਆ ਤੋਂ ਸਵਾਤੀ ਰੈੱਡੀ 13 ਮਾਰਚ ਨੂੰ ਇੱਥੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਪਹੁੰਚੀ ਅਤੇ ਇਮੀਗ੍ਰੇਸ਼ਨ ਜਾਂਚ ਤੋਂ ਬਾਅਦ ਆਪਣੀ ਅਗਲੀ ਯਾਤਰਾ ਲਈ ਹੋਰ ਫਲਾਈਟ ਵਿੱਚ ਸਵਾਰ ਹੋਣ ਲਈ ਰਵਾਨਾ ਹੋਈ। ਉਸ ਅਨੁਸਾਰ ਸੁਰੱਖਿਆ ਜਾਂਚ ਤੋਂ ਲੰਘਦੇ ਸਮੇਂ ਉਸ ਦਾ ਬੈਗ, ਜਿਸ ਵਿੱਚ ਗਹਿਣਿਆਂ ਦਾ ਡੱਬਾ ਸੀ, ਸਕੈਨਰ ਲਈ ਆਇਆ ਅਤੇ ਬੈਗ ਨੂੰ ਉਸ ਜਗ੍ਹਾ ਭੇਜ ਦਿੱਤਾ ਗਿਆ ਜਿੱਥੇ ਸ਼ੱਕੀ ਵਸਤੂਆਂ ਭੇਜੀਆਂ ਗਈਆਂ ਸਨ। ਘਰ ਜਾ ਕੇ ਦੇਖਿਆ ਤਾਂ ਗਹਿਣੇ ਗਾਇਬ ਸਨ।
05th April 2023
ਸਿਰ ’ਤੇ ਲਟਕਦੀ ‘ਡਿਪੋਰਟ’ ਦੀ ਤਲਵਾਰ ਖ਼ਿਲਾਫ਼ ਟੋਰਾਂਟੋ ਦੀਆਂ ਸੜਕਾਂ ’ਤੇ ਨਿਕਲੇ ਵਿਦਿਆਰਥੀ
31st March 2023
ਵਿਸ਼ਵ ਬੈਂਕ ਦੇ ਅਗਲੇ ਪ੍ਰਧਾਨ ਹੋਣਗੇ ਅਜੈ ਬੰਗਾ, ਮੁਕਾਬਲੇ ’ਚ ਕੋਈ ਹੋਰ ਨਹੀਂ
31st March 2023
ਪਾਕਿਸਤਾਨ: ਕਰਾਚੀ ’ਚ ਹਿੰਦੂ ਡਾਕਟਰ ਦੀ ਗੋਲੀਆਂ ਮਾਰ ਕੇ ਹੱਤਿਆ
31st March 2023
ਅਮਰੀਕਾ: ਟਰੰਪ ਖ਼ਿਲਾਫ਼ ਚੱਲੇਗਾ ਮੁਕੱਦਮਾ, ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਦੇਸ਼ ਦੇ ਪਹਿਲੇ ਸਾਬਕਾ ਰਾਸ਼ਟਰਪਤੀ ਬਣੇ
31st March 2023
Page 162 of 263
« First
«
...
10
20
30
...
160
161
162
163
164
...
170
180
190
...
»
Last »
Go to mobile version