ਬਲਾਤਕਾਰ ਤੇ ਕਤਲ ਕੇਸ ‘ਚ ਰੋਹਤਕ ਜ਼ਿਲ੍ਹੇ ਦੀ ਸੁਨਾਰੀਆ ਜੇਲ੍ਹ ’ਚ ਸਜਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 50 ਦਿਨ ਦੀ ਪੈਰੋਲ ਦਿੱਤੀ ਗਈ ਹੈ।ਚਾਰ ਸਾਲਾਂ ‘ਚ ਉਸ ਦੀ ਇਹ ਨੌਵੀਂ ਪੈਰੋਲ ਹੈ। ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਡੇਰਾ ਮੁਖੀ ਬਲਾਤਕਾਰ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ ਵਿੱਚ ਜੇਲ੍ਹ ਦੀ ਸਜ਼ਾ ਭੁਗਤ ਰਿਹਾ ਹੈ।