ਆਬੂ ਧਾਬੀ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.)-13 ਸੈਸ਼ਨ ਦਾ 55ਵਾਂ ਮੁਕਾਬਲਾ ਆਬੂ ਧਾਬੀ ‘ਚ ਦਿੱਲੀ ਕੈਪੀਟਲਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਖੇਡਿਆ ਜਾ ਰਿਹਾ ਹੈ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੈਂਗਲੁਰੂ ਨੇ ਦਿੱਲੀ ਨੂੰ 153 ਦੌੜਾਂ ਦਾ ਟੀਚਾ ਦਿੱਤਾ ਹੈ।
ਇਹ ਮੈਚ ਦੋਵਾਂ ਟੀਮਾਂ ਦੇ ਲਈ ਬੇਹੱਦ ਮੁੱਖ ਹੋਵੇਗਾ ਕਿਉਂਕਿ ਜਿੱਤਣ ਵਾਲੀ ਟੀਮ ਪਲੇਅ-ਆਫ ਦੇ ਲਈ ਕੁਆਲੀਫਾਈ ਕਰ ਜਾਵੇਗੀ ਜਦੋਂਕਿ ਹਾਰਨ ਵਾਲੀ ਦੇ ਉੱਪਰ ਪਲੇਅ-ਆਫ ਤੋਂ ਬਾਹਰ ਹੋਣ ਦਾ ਖਤਰਾ ਬਣ ਜਾਵੇਗਾ।
ਟੀਮਾਂ ਇਸ ਤਰ੍ਹਾਂ ਹਨ-
ਰਾਇਲ ਚੈਲੰਜਰਜ਼ ਬੈਂਗਲੁਰੂ- ਆਰੋਨ ਫਿੰਚ, ਦੇਵਦਤ ਪਡੀਕਲ, ਪਾਰਥਿਵ ਪਟੇਲ, ਵਿਰਾਟ ਕੋਹਲੀ (ਕਪਤਾਨ), ਏ. ਬੀ. ਡਿਵਲੀਅਰਸ (ਵਿਕਟਕੀਪਰ), ਗੁਰਕੀਰਤ ਸਿੰਘ ਮਾਨ, ਸ਼ਿਵਮ ਦੂਬੇ, ਕ੍ਰਿਸ ਮੌਰਿਸ, ਵਾਸ਼ਿੰਗਟਨ ਸੁੰਦਰ, ਸ਼ਾਹਬਾਜ ਅਹਿਮਦ, ਨਵਦੀਪ ਸੈਣੀ, ਡੇਲ ਸਟੇਨ, ਯੁਜਵੇਂਦਰ ਚਾਹਲ, ਐਡਮ ਜਾਂਪਾ, ਇਸੁਰੂ ਉਡਾਨਾ, ਮੋਇਨ ਅਲੀ, ਜੋਸ਼ ਫਿਲਿਪ, ਪਵਨ ਨੇਗੀ, ਪਵਨ ਦੇਸ਼ਪਾਂਡੇ, ਮੁਹੰਮਦ ਸਿਰਾਜ, ਉਮੇਸ਼ ਯਾਦਵ।
ਦਿੱਲੀ ਕੈਪੀਟਲਸ- ਸ਼੍ਰੇਅਸ ਅਈਅਰ (ਕਪਤਾਨ), ਆਰ. ਅਸ਼ਵਿਨ, ਸ਼ਿਖਰ ਧਵਨ, ਪ੍ਰਿਥਵੀ ਸ਼ਾਹ, ਸ਼ਿਮਰੋਨ ਹੈੱਟਮਾਇਰ, ਕੈਗਿਸੋ ਰਬਾਡਾ, ਅਜਿੰਕਯ ਰਹਾਨੇ, ਰਿਸ਼ਭ ਪੰਤ (ਵਿਕਟਕੀਪਰ), ਅਕਸ਼ਰ ਪਟੇਲ, ਸੰਦੀਪ ਲਾਮੀਚਾਨੇ, ਕੀਮੋ ਪੌਲ, ਡੈਨੀਅਲ ਸੈਮਸ, ਮੋਹਿਤ ਸ਼ਰਮਾ, ਐਨਰਿਚ ਨੋਰਤਜੇ, ਐਲਕਸ ਕੈਰੀ (ਵਿਕਟਕੀਪਰ), ਅਵੇਸ਼ ਖਾਨ, ਤੁਸ਼ਾਰ ਦੇਸ਼ਪਾਂਡੇ, ਹਰਸ਼ਲ ਪਟੇਲ, ਮਾਰਕਸ ਸਟੋਇੰਸ, ਲਲਿਤ ਯਾਦਵ।